ਅੰਤਰਰਾਸ਼ਟਰੀ ਵਿਦਿਆਰਥੀ (not eligible for)PGWP ਲਈ ਨਹੀਂ ਰੱਖਣਗੇ ਯੋਗਤਾ
ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਕੈਨੇਡਾ ਸਰਕਾਰ ਵੱਲੋਂ ਹਰ ਦਿਨ ਇਮੀਗਰੈਂਟਸ ਤੇ ਸਖਤੀ ਕੀਤੀ ਜਾ ਰਹੀ ਹੈ। ਹੁਣ ਪੋਸਟ ਗ੍ਰੈਜੂਏਸ਼ਨ ਵਰਕ ਪਰਮਿਟ ਕਿਸ ਨੂੰ ਨਹੀਂ ਮਿਲੇਗਾ (not eligible for PGWP) ਉਸ ਬਾਰੇ ਤਾਜ਼ਾ ਅਪਡੇਟ ਆਇਆ ਹੈ। ਅੱਜ ਫਿਰ ਕੈਨੇਡਾ ਸਰਕਾਰ ਵੱਲੋਂ ਇੱਕ ਹੋਰ ਨਵਾਂ ਐਲਾਨ ਅੰਤਰਰਾਸ਼ਟਰੀ ਵਿਦਿਆਰਥੀਆਂ ਦੇ ਵਿਰੁੱਧ ਕਰ ਦਿੱਤਾ ਗਿਆ ਹੈ। […]